JALANDHAR WEATHER

ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਵਿਧਾਇਕ ਗਨੀਵ ਕੌਰ ਮਜੀਠੀਆ ਨੇ ਮਜੀਠਾ ਚ ਮੱਤਦਾਨ ਦਾ ਕੀਤਾ ਇਸਤੇਮਾਲ

ਮਜੀਠਾ, 1 ਜੂਨ ( ਜਗਤਾਰ ਸਿੰਘ ਸਹਿਮੀ) ਹੋ ਰਹੀਆਂ ਲੋਕ ਸਭਾ ਚੋਣਾਂ ਦੇ ਸੰਬੰਧ ਵਿੱਚ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਧਾਇਕ ਗਨੀਵ ਕੌਰ ਮਜੀਠੀਆ ਨੇ ਨੇ ਮਜੀਠਾ ਸਥਿਤ ਪਾਵਰ ਕਾਮ ਦਫਤਰ ਕੰਪਲੈਕਸ ਵਿੱਚ ਬਣੇ ਪੋਲਿੰਗ ਬੂਥ ਤੇ ਆਪਣੇ ਮਤਦਾਨ ਦਾ ਇਸਤੇਮਾਲ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਭਾਰੀ ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕਰਨਗੇ ਉਹਨਾਂ ਕਿਹਾ ਖਾਸ ਕਰਕੇ ਮਜੀਠਾ ਹਲਕੇ ਦੇ ਵੋਟਰਾਂ ਨੇ ਹਮੇਸ਼ਾ ਉਹਨਾਂ ਦੇ ਹੱਕ ਵਿੱਚ ਫਤਵਾ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟ ਦਾ ਇਸਤੇਮਾਲ ਕਰਨ ਦੀ ਵੀ ਸਲਾਹ ਦਿੱਤੀ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ