JALANDHAR WEATHER

ਸਾਬਕਾ ਮੁੱਖ ਮੰਤਰੀ ਬੀਬੀ ਭੱਠਲ ਨੇ ਪਰਿਵਾਰ ਸਮੇਤ ਪਾਈ ਵੋਟ

ਲਹਿਰਾਗਾਗਾ, 1 ਜੂਨ (ਅਸ਼ੋਕ ਗਰਗ, ਮਦਨ ਸ਼ਰਮਾ)- ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਸਪੁੱਤਰ ਰਾਹੁਲਇੰਦਰ ਸਿੰਘ ਸਿੱਧੂ ਅਤੇ ਨੇਹਾ ਸਿੱਧੂ ਨੂੰ ਨਾਲ ਲੈ ਕੇ ਮਾਰਕੀਟ ਕਮੇਟੀ ਦਫ਼ਤਰ ਲਹਿਰਾਗਾਗਾ ਵਿਖੇ ਬਣੇ ਪੋਲਿੰਗ ਬੂਥ ’ਤੇ ਆਪੋ ਆਪਣੀ ਵੋਟ ਦਾ ਇਸਤੇਮਾਲ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ