JALANDHAR WEATHER

ਕਪੂਰਥਲਾ ਜ਼ਿਲ੍ਹੇ ਵਿਚ ਵੋਟਾਂ ਦਾ ਕੰਮ ਨਿਰਵਿਘਨ ਜਾਰੀ

ਕਪੂਰਥਲਾ, 1 ਜੂਨ (ਅਮਰਜੀਤ ਕੋਮਲ)-ਲੋਕ ਸਭਾ ਦੀਆਂ ਪੈ ਰਹੀਆਂ ਵੋਟਾਂ ਦੌਰਾਨ 11 ਵਜੇ ਤੱਕ ਵਿਧਾਨ ਸਭਾ ਹਲਕਾ ਕਪੂਰਥਲਾ 22.5% ਵਿਚ, ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ 'ਚ 25.95%, ਭੁਲੱਥ ਹਲਕੇ 'ਚ 23.44% ਤੇ ਫਗਵਾੜਾ ਰਿਜ਼ਰਵ ਹਲਕੇ ਵਿਚ 21.7 ਵੋਟਾਂ ਪਈਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ