JALANDHAR WEATHER

ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀਆਂ ਉਡ ਰਹੀਆਂ ਧੱਜੀਆਂ ਪੋਲਿੰਗ ਸਟੇਸ਼ਨਾਂ ਦੀਆਂ ਵੀਡੀਓ ਵਾਇਰਲ

ਬਰਨਾਲਾ/ਰੂੜੇਕੇ ਕਲਾਂ 1 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)- ਚੋਣ ਕਮਿਸ਼ਨ ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਵੋਟਾਂ ਵਾਲੇ ਦਿਨ ਪੋÇਲੰਗ ਸਟੇਸਨਾਂ ਅੰਦਰ ਮੋਬਾਇਲ ਲੈ ਕੇ ਜਾਣ ’ਤੇ ਪੂਰਨ ਪਾਬੰਦੀ ਲਗਾਈ ਗਈ ਸੀ ਪ੍ਰੰਤੂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀਆਂ ਸਰੇਆਮ ਧੱਜੀਆਂ ਉੱਡ ਰਹੀਆਂ ਹਨ। ਵੋਟਰ ਅਤੇ ਰਾਜਨੀਤਿਕ ਲੋਕ ਸਰੇਆਮ ਪੋÇਲੰਗ ਸਟੇਸਨਾਂ ਦੇ ਅੰਦਰ ਮੋਬਾਇਲ ਲੈ ਕੇ ਜਾ ਰਹੇ ਹਨ ਅਤੇ ਈ.ਵੀ.ਐਮ ਮਸ਼ੀਨ ’ਤੇ ਵੋਟ ਪਾਉਣ ਸਮੇਂ ਵੀਡੀਓ ਬਣਾ ਕੇ ਸ਼ੋਸਲ ਮੀਡੀਆ ’ਤੇ ਵਾਇਰਲ ਕਰ ਰਹੇ ਹਨ। ਪੰਜਾਬ ਭਰ ਵਿਚੋਂ ਸ਼ੋਸਲ ਮੀਡੀਆ ’ਤੇ ਸੈਂਕੜੇ ਵੀਡੀਓ ਵਾਇਰਲ ਹੋ ਚੁੱਕੀਆਂ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ