ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਪਾਈ ਵੋਟ
ਗੁਰਦਾਸਪੁਰ, 1 ਜੂਨ (ਅ.ਬ)-ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ਼ਿਵਬੀਰ ਸਿੰਘ ਰਾਜਨ ਨੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ ਅਤੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।