ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਅਤੇ ਗੁਰਪ੍ਰੀਤ ਮਲੂਕਾ ਨੇ ਪਾਈ ਵੋਟ
![](/cmsimages/20240601/4536164__a.jpg)
ਬਠਿੰਡਾ, 1 ਜੂਨ (ਅੰਮਿ੍ਤਪਾਲ ਸਿੰਘ ਵਲਾਣ)- ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ (ਮਲੂਕਾ) ਅਤੇ ਉਨ੍ਹਾਂ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਨੇ ਬਠਿੰਡਾ ਵਿਚ ਆਪਣੀ ਵੋਟ ਪਾਈ।