JALANDHAR WEATHER

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਪਰਿਵਾਰ ਸਮੇਤ ਕੀਤਾ ਮਤਦਾਨ

ਫਿਰੋਜ਼ਪੁਰ, 1 ਜੂਨ (ਕੁਲਬੀਰ ਸਿੰਘ ਸੋਢੀ,ਰਾਕੇਸ਼ ਚਾਵਲਾ)-ਜ਼ਿਲ੍ਹਾ ਫਿਰੋਜ਼ਪੁਰ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਕਾਕੜ ਨੇ ਪਰਿਵਾਰ ਸਮੇਤ ਕੀਤਾ ਮਤਦਾਨ। ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਵੋਟਰਾਂ ਨੂੰ ਸਰਹੱਦੀ ਖੇਤਰ ਦੇ ਵਿਕਾਸ ਲਈ ਆਪਣਾ ਕੀਮਤੀ ਵੋਟ ਭਾਜਪਾ ਨੂੰ ਦੇਣ ਦੀ ਅਪੀਲ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ