JALANDHAR WEATHER

ਅਰਵਿੰਦ ਖੰਨਾ ਨੇ ਤਪਾ ਪੋਲਿੰਗ ਬੂਥ ਤੇ ਪਹੁੰਚ ਕੇ ਵਰਕਰਾਂ ਦਾ ਹੌਸਲਾ ਹੋਰ ਵਧਾਇਆ

ਤਪਾ ਮੰਡੀ ,1 ਜੂਨ (ਵਿਜੇ ਸ਼ਰਮਾ ) ਲੋਕ ਸਭਾ ਦੀਆਂ ਹੋ ਰਹੀਆਂ ਚੋਣਾਂ ਨੂੰ ਲੈ ਕੇ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਤਪਾ ਦੇ ਭਾਜਪਾ ਪੋਲਿੰਗ ਬੂਥ ਤੇ ਪਹੁੰਚੇ ਜਿੱਥੇ ਉਹਨਾਂ ਨੇ ਭਾਜਪਾ ਵਰਕਰਾਂ ਦਾ ਹੌਸਲਾ ਵਧਾਇਆ ਅਤੇ ਕਿਹਾ ਲੱਗੇ ਰਹੋ ਆਪਣੀ ਜਿੱਤ ਪੱਕੀ ਹੈ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ