ਭਾਜਪਾ ਦੇ ਸੀਨੀਅਰ ਆਗੂ ਰਾਜੇਸ਼ ਗੋਰਾ ਪਠੇਲਾ ਨੇ ਪਾਈ ਵੋਟ
![](/cmsimages/20240601/4536168__gggg 1.jpg)
ਸ੍ਰੀ ਮੁਕਤਸਰ ਸਾਹਿਬ, 1 ਜੂਨ (ਰਣਜੀਤ ਸਿੰਘ ਢਿੱਲੋਂ)-ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸੀਨੀਅਰ ਆਗੂ ਰਾਜੇਸ਼ ਗੋਰਾ ਪਠੇਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਉਨ੍ਹਾਂ ਵੋਟ ਪਾਉਣ ਤੋਂ ਬਾਅਦ ਪੋਲਿੰਗ ਸਟੇਸ਼ਨ ਤੋਂ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਭਰ ਵਿਚ ਮੋਦੀ ਦੀ ਅਗਵਾਈ ਵਿਚ ਭਾਜਪਾ ਦੀ ਲਹਿਰ ਚੱਲ ਰਹੀ ਹੈ।