JALANDHAR WEATHER

ਉਨ੍ਹਾਂ ਨੂੰ ਵੋਟ ਦਿਓ, ਜਿਨ੍ਹਾਂ ਨੇ ਕੀਤੇ ਆਪਣੇ ਵਾਅਦੇ ਪੂਰੇ- ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 1 ਜੂਨ- ਸ਼੍ਰੋਮਣੀ ਅਕਾਲੀ ਦਲ ਦੀ ਆਗੂ ਅਤੇ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅੱਜ ਚੋਣਾਂ ਦਾ ਆਖਰੀ ਪੜਾਅ ਹੈ ਤੇ ਇਹ ਬਹੁਤ ਮਹੱਤਵਪੂਰਨ ਪੜਾਅ ਹੈ। ਉਨ੍ਹਾਂ ਕਿਹਾ ਕਿ ਮੈਂ ਸਾਰੇ ਦੇਸ਼ ਵਾਸੀਆਂ, ਖ਼ਾਸ ਕਰਕੇ ਪੰਜਾਬ ਦੇ ਲੋਕਾਂ ਨੂੰ ਪ੍ਰਦਰਸ਼ਨ ਦੇ ਆਧਾਰ ’ਤੇ ਵੋਟ ਪਾਉਣ ਦੀ ਬੇਨਤੀ ਕਰਦੀ ਹਾਂ। ਉਨ੍ਹਾਂ ਨੂੰ ਵੋਟ ਦਿਓ, ਜਿਨ੍ਹਾਂ ਨੇ ਆਪਣੇ ਵਾਅਦੇ ਪੂਰੇ ਕੀਤੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ