JALANDHAR WEATHER

ਸ਼ਹਿਰਾਂ ਦੀ ਬਜਾਏ ਪਿੰਡਾਂ ਵਿੱਚ ਵੋਟਾਂ ਦਾ ਰੁਝਾਨ ਜ਼ਿਆਦਾ

ਅੰਮ੍ਰਿਤਸਰ, 1 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਲੋਕ ਸਭਾ ਚੋਣਾਂ ਵਿਚ ਵੋਟ ਪਾਉਣ ਲਈ ਸ਼ਹਿਰਾ ਦੀ ਬਜਾਏ ਪਿੰਡਾਂ ਦੇ ਵੋਟਰਾਂ ਵਿੱਚ ਜ਼ਿਆਦਾ ਉਤਸ਼ਾਹ ਹੈ। ਹੁਣ ਤੱਕ ਅੰਮ੍ਰਿਤਸਰ ਵਿੱਚ 20.17 ਫੀਸਦੀ ਦੇ ਕਰੀਬ ਵੋਟਿੰਗ ਹੋਈ ਹੈ।ਇਸ ਵਿੱਚ ਸਭ ਤੋਂ ਜ਼ਿਆਦਾ ਅਜਨਾਲਾ ਵਿਖੇ 25.29, ਮਜੀਠਾ ਵਿਖੇ 23.90, ਰਾਜਾਸਾਸੀ 22.60 ਅਤੇ ਪੇਂਡੂ ਦੇ ਸਭ ਤੋਂ ਘੱਟ ਅਟਾਰੀ ਵਿਖੇ 19.80 ਫੀਸਦੀ ਵੋਟਿੰਗ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ