JALANDHAR WEATHER

ਮਲੇਰਕੋਟਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਵੋਟਾਂ-ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ

ਮਲੇਰਕੋਟਲਾ, 1 ਜੂਨ (ਮੁਹੰਮਦ ਹਨੀਫ਼ ਥਿੰਦ)-ਲੋਕ ਸਭਾ ਹਲਕਾ ਸੰਗਰੂਰ ਦੀਆਂ ਅੱਜ ਪੈ ਰਹੀਆਂ ਵੋਟਾਂ ਦੇ ਮੱਦੇਨਜ਼ਰ ਨਜ਼ਰ ਪਟਿਆਲਾ ਰੇਂਜ਼ ਦੇ ਡੀ.ਆਈ.ਜੀ. ਜਨਾਬ ਹਰਚਰਨ ਸਿੰਘ ਭੁੱਲਰ ਨੇ ਆਪਣੀ ਟੀਮ ਸਮੇਤ ਮਲੇਰਕੋਟਲਾ ਦੇ ਵੱਖ-ਵੱਖ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਲੇਰਕੋਟਲਾ ਵਿਖੇ ਵੋਟਾਂ ਪੂਰੇ ਅਮਨ ਅਮਾਨ ਨਾਲ ਪੈ ਰਹੀਆਂ ਹਨ ਅਤੇ ਜ਼ਿਲ੍ਹਾ ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ