JALANDHAR WEATHER

ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਪ੍ਰਭਦੀਪ ਸਿੰਘ ਨੱਥੋਵਾਲ ਅਤੇ ਉਹਨਾਂ ਦੀ ਧਰਮ ਪਤਨੀ ਨੇ ਆਪਣੇ ਜੱਦੀ ਪਿੰਡ ਨੱਥੋਵਾਲ ਵਿਖੇ ਵੋਟ ਪਾਈ

ਰਾਏਕੋਟ 1 ਜੂਨ (ਸੁਸ਼ੀਲ) ਜਿਲਾ ਲੋਕ ਸੰਪਰਕ ਅਧਿਕਾਰੀ ਪ੍ਰਭਦੀਪ ਸਿੰਘ ਨੱਥੋਵਾਲ ਅਤੇ ਉਹਨਾਂ ਦੀ ਧਰਮ ਪਤਨੀ ਸ਼੍ਰੀਮਤੀ ਬਲਪ੍ਰੀਤ ਕੌਰ ਨੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਆਪਣੇ ਜੱਦੀ ਪਿੰਡ ਨੱਥੂਵਾਲ ਵਿਖੇ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ