JALANDHAR WEATHER

ਪਿੰਡ ਢਿਲਵਾਂ ਵਿਖੇ ਚੋਣ ਬੂਥਾਂ ਤੇ ਵੋਟਾਂ ਨੂੰ ਲੈ ਕੇ ਭਾਰੀ ਉਤਸ਼ਾਹ

ਤਪਾ ਮੰਡੀ,1 ਜੂਨ (ਪ੍ਰਵੀਨ ਗਰਗ)-ਹਲਕਾ ਭਦੌੜ ਦੇ ਪਿੰਡ ਢਿਲਵਾਂ ਵਿਖੇ ਚੋਣ ਬੂਥਾਂ ਤੇ ਵੋਟਾਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਜਿੱਥੇ ਰਾਜਨੀਤਿਕ ਪਾਰਟੀਆਂ ਦੇ ਸਮਰਥਕਾਂ ਵਲੋਂ ਆਪਣੋ ਆਪਣੇ ਉਮੀਦਵਾਰਾਂ ਦੇ ਹੱਕ 'ਚ ਜੇਤੂ ਨਿਸ਼ਾਨ ਬਣਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਰਾਨ ਸਾਬਕਾ ਚੇਅਰਮੈਨ ਨੇ ਰਣਦੀਪ ਸਿੰਘ ਢਿਲਵਾਂ, ਕੁਲਵਿੰਦਰ ਸਿੰਘ ਕਿੰਦੀ ਢਿਲਵਾਂ ਤੇ ਨੰਬਰਦਾਰ ਸਤਵਿੰਦਰ ਸਿੰਘ ਸੋਨਾ ਨੇ ਕਿਹਾ ਕਿ ਗਰਮੀ ਦੇ ਬਾਵਜੂਦ ਵੀ ਵੱਡੀ ਸੰਖਿਆ 'ਚ ਲੋਕ ਵੋਟ ਪਾਉਣ ਲਈ ਆ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ