JALANDHAR WEATHER

ਡੀ ਆਈ ਜੀ ਤੇ ਐਸ ਐਸ ਪੀ ਪੋਲਿੰਗ ਬੂਥਾਂ ਦਾ ਜਾਇਜਾ ਲੈਣ ਪਹੁੰਚੇ

ਪਟਿਆਲਾ,1 ਜੂਨ-(ਅਮਰਵੀਰ ਸਿੰਘ ਆਹਲੂਵਾਲੀਆ)-ਪਟਿਆਲਾ ਜ਼ਿਲ੍ਹੇ ਵਿੱਚ ਵੋਟਾਂ ਅਮਨ ਅਮਾਨ ਨਾਲ ਹੋਣ ਇਸ ਲਈ ਡੀਆਈਜੀ ਸਰਦਾਰ ਭੁੱਲਰ ਤੇ ਐਸਐਸਪੀ ਵਰੁਣ ਸ਼ਰਮਾ ਵੱਖ-ਵੱਖ ਬੂਥਾਂ ਦੇ ਉੱਪਰ ਸਥਿਤੀ ਦਾ ਜਾਇਜ਼ਾ ਲੈਂਦੇ ਦਿਖੇ ਗੱਲ ਕਰਨ ਤੇ ਉਹਨਾਂ ਸਪਸ਼ਟ ਕੀਤਾ ਕਿ ਲੋਕ ਬੇਖੌਫ ਹੋ ਕੇ ਆਪਣੇ ਵੋਟ ਦਾ ਇਸਤੇਮਾਲ ਕਰਨ ਸ਼ਰਾਰਤੀ ਅੰਸਰਾਂ ਨਾਲ ਸਖਤੀ ਨਾਲ ਨਿਜਠਨ ਵਿੱਚ ਕੋਈ ਵੀ ਕਿਸੇ ਕਿਸਮ ਦਾ ਭੇਦਭਾਵ ਨਹੀਂ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ