JALANDHAR WEATHER

ਵਿਧਾਇਕ ਇਯਾਲੀ ਨੇ ਪਾਈ ਵੋਟ

ਸਿੱਧਵਾਂ ਬੇਟ, 1 ਜੂਨ (ਜਸਵੰਤ ਸਿੰਘ ਸਲੇਮਪੁਰ)- ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅੱਜ ਲਾਗਲੇ ਪਿੰਡ ਗੋਰਸੀਆਂ ਕਾਦਰਬਖਸ਼ ਦੇ ਬੂਥ ਨੰ. 11 ਵਿਖੇ ਪਰਿਵਾਰ ਸਮੇਤ ਆਪਣੀ ਵੋਟ ਪਾਈ ਅਤੇ ਅਕਾਲੀ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੀ ਸ਼ਾਨਦਾਰ ਜਿੱਤ ਦਾ ਦਾਅਵਾ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ