JALANDHAR WEATHER

ਬੈਂਸ ਭਰਾਵਾਂ ਨੇ ਪਾਈ ਵੋਟ

ਲੁਧਿਆਣਾ, 1 ਜੂਨ (ਜਤਿੰਦਰ ਭੰਬੀ)- ਲੁਧਿਆਣਾ ਲੋਕ ਸਭਾ ਹਲਕੇ ਅਧੀਨ ਆਉਂਦੇ ਵਿਧਾਨ ਸਭਾ ਆਤਮ ਨਗਰ ਅਤੇ ਦੱਖਣੀ ਤੋਂ ਸਾਬਕਾ ਵਿਧਾਇਕ ਭਰਾਵਾਂ ਦੀ ਜੋੜੀ ਜਥੇਦਾਰ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਨੇ ਆਪਣੇ ਵੋਟ ਹੱਕ ਦੀ ਵਰਤੋਂ ਕਰਦੇ ਹੋਏ ਵੋਟ ਪਾਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ