ਰਜਿੰਦਰ ਸਿੰਘ ਚੰਦੀ ਨੇ ਵੋਟ ਪਾਈ
![](/cmsimages/20240601/4536209__gggg 1.jpg)
ਫਗਵਾੜਾ, 1 ਜੂਨ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਨੇ ਰਾਣੀਪੁਰ ਰਾਜਪੂਤਾ ਵਿਖੇ ਆਪਣੇ ਪਰਿਵਾਰ ਸਮੇਤ ਵੋਟ ਪਾਈ।