JALANDHAR WEATHER

ਸਹਾਇਕ ਰਿਟਰਨਿੰਗ ਅਫਸਰ ਗਗਨਦੀਪ ਸਿੰਘ ਨੇ ਪਾਈ ਵੋਟ

ਗੁਰੂ ਹਰ ਸਹਾਏ 1 ਜੂਨ (ਕਪਿਲ ਕੰਧਾਂਰੀ ) ਅੱਜ ਲੋਕ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਆਮ ਲੋਕਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਉਥੇ ਹੀ ਅੱਜ ਸਹਾਇਕ ਰਿਟਰਨਿੰਗ ਅਫਸਰ ਕਮ ਐਸਡੀਐਮ ਗਗਨਦੀਪ ਸਿੰਘ,ਸਹਾਇਕ ਕਮਿਸ਼ਨਰ ਫਿਰੋਜ਼ਪੁਰ ਜਨਰਲ ਸੂਰਜ ਕੁਮਾਰ,ਨਾਇਬ ਤਹਿਸੀਲਦਾਰ ਜੇ ਅਮਨਦੀਪ ਸਿੰਘ ਵੱਲੋਂ ਵੀ ਆਪਣੀ ਵੋਟ ਦਾ ਇਸਤੇਮਾਲ ਕੀਤਾ ਗਿਆ ਇਸ ਮੌਕੇ ਸਹਾਇਕ ਰਿਟਰਨਿੰਗ ਅਫਸਰ ਕਮ ਐਸਡੀਐਮ ਗਗਨਦੀਪ ਸਿੰਘ ਨੇ ਦੱਸਿਆ ਕਿ ਸਾਨੂੰ ਹਰ ਇੱਕ ਵਿਅਕਤੀ ਨੂੰ ਆਪਣੀ ਵੋਟ ਜਰੂਰ ਪਾਉਣੀ ਚਾਹੀਦੀ ਹੈ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ