JALANDHAR WEATHER

ਮਜੀਠਾ ਨਿਵਾਸੀ ਸਨਮਪ੍ਰੀਤ ਸਿੰਘ ਨੂੰ ਪਹਿਲੀ ਵਾਰ ਮਤਦਾਨ ਕਰਨ ਤੇ ਬਿਕਰਮ ਮਜੀਠੀਆ ਤੇ ਵਿਧਾਇਕ ਗਨੀਵ ਮਜੀਠੀਆ ਨੇ ਦਿੱਤੀ ਵਧਾਈ

ਮਜੀਠਾ, 1ਜੂਨ (ਜਗਤਾਰ ਸਿੰਘ ਸਹਿਮੀ)- ਲੋਕ ਸਭਾ ਦੀਆਂ ਕਸਬਾ ਮਜੀਠਾ ਵਿਚ ਹੋ ਰਹੀਆਂ ਸ਼ਾਂਤੀ ਪੂਰਵਕ ਚੋਣਾਂ ਮੌਕੇ ਜਿੱਥੇ ਵੋਟਰ ਆਪਣੀਆਂ ਵੋਟਾਂ ਪਾਉਣ ਲਈ ਲੰਬੀਆਂ ਕਤਾਰਾਂ ਵਿਚ ਖੜੇ ਵੇਖੇ ਓਥੇ ਪਾਵਰ ਕਾਮ ਦਫ਼ਤਰ ਕੰਪਲੈਕਸ ਵਿਚ ਬੂਥ ਨੰ 32 ਤੇ ਆਪਣੀ ਵੋਟ ਪਾਉਣ ਆਏ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਉਨ੍ਹਾਂ ਦੀ ਧਰਮ ਪਤਨੀ ਵਿਧਾਇਕ ਬੀਬਾ ਗਨੀਵ ਕੌਰ ਮਜੀਠੀਆ ਵਲੋਂ ਆਪਣੀ ਵੋਟ ਦਾ ਪਹਿਲੀ ਵਾਰ ਇਸਤੇਮਾਲ ਕਰਨ ਆਏ ਮਜੀਠਾ ਨਿਵਾਸੀ ਸੰਨਪ੍ਰੀਤ ਸਿੰਘ ਨੂੰ ਵਧਾਈ ਦਿੱਤੀ, ਇਸ ਮੌਕੇ ਸਨਪ੍ਰੀਤ ਸਿੰਘ ਨੇ ਕਿਹਾ ਕਿ ਉਸ ਨੂੰ ਅੱਜ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਕੇ ਬਹੁਤ ਚੰਗਾ ਲੱਗ ਰਿਹਾ ਹੈ, ਉੱਥੇ ਬਿਕਰਮ ਸਿੰਘ ਮਜੀਠੀਆ ਨੇ ਵੀ ਕਿਹਾ ਕਿ ਸਾਨੂੰ ਆਪਣੇ ਵੋਟ ਅਧਿਕਾਰ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ