JALANDHAR WEATHER

ਲੋਕ ਸਭਾ ਚੋਣਾਂ ਨੂੰ ਲੋਕ ਤਿਉਹਾਰ ਦੀ ਤਰ੍ਹਾਂ ਮਨਾ ਰਹੇ ਹਨ-ਮੋਹਿਤ ਗੋਇਲ

ਤਪਾ ਮੰਡੀ,1 ਜੂਨ (ਪ੍ਰਵੀਨ ਗਰਗ)-ਲੋਕ ਸਭਾ ਚੋਣਾਂ ਨੂੰ ਲੋਕ ਤਿਉਹਾਰ ਦੀ ਤਰ੍ਹਾਂ ਮਨਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਪਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਫੂਡ ਸਪਲਾਈ ਇੰਸਪੈਕਟਰ ਮੋਹਿਤ ਗੋਇਲ ਨੇ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ