JALANDHAR WEATHER

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡ. ਧਾਮੀ ਨੇ ਪਰਿਵਾਰ ਸਮੇਤ ਵੋਟ ਪਾਈ

ਹੁਸ਼ਿਆਰਪੁਰ, 1 ਜੂਨ (ਬਲਜਿੰਦਰਪਾਲ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਪਰਿਵਾਰ ਸਮੇਤ ਪਿੱਪਲਾਂਵਾਲਾ (ਹੁਸ਼ਿਆਰਪੁਰ) ਵਿਖੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਰਿਆਦਾ ਨੂੰ ਮੁੱਖ ਰੱਖਦਿਆਂ ਹਰੇਕ ਵਿਅਕਤੀ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ