JALANDHAR WEATHER

ਪਹਿਲੀ ਵਾਰ ਵੋਟ ਪਾਉਣ ਤੇ ਤਨਿਸ਼ਬੀਰ ਕੌਰ ਸਹਿਮੀ ਨੇ ਸਨਮਾਨ ਪੱਤਰ ਲੈ ਕੇ ਕੀਤਾ ਖੁਸ਼ੀ ਦਾ ਪ੍ਰਗਟਾਵਾ

 ਮਜੀਠਾ, 1 ਜੂਨ (ਜਗਤਾਰ ਸਿੰਘ ਸਹਿਮੀ)- ਲੋਕ ਸਭਾ ਦੀਆਂ ਹੋ ਰਹੀਆਂ ਚੋਣਾਂ ਮੌਕੇ ਨਵੇਂ ਵੋਟਰਾਂ ਨੂੰ ਵੋਟਾਂ ਪਾਉਣ ਲਈ ਉਤਸਾਹਤ ਕਰਨ ਦੇ ਮੰਤਵ ਨਾਲ ਪੰਜਾਬ ਚੋਣ ਕਮਿਸ਼ਨ ਵਲੋਂ ਨਵੇਂ ਵੋਟਰਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹਲਕਾ ਮਜੀਠਾ ਦੇ ਪਿੰਡ ਕਲੇਰ ਮਾਗਟ ਵਿਖੇ ਪਹਿਲੀ ਵਾਰ ਵੋਟ ਪੌਣ ਆਈ ਤਨਿਸ਼ਬੀਰ ਕੌਰ ਸਹਿਮੀ ਨੂੰ ਸਨਮਾਨ ਪੱਤਰ ਮਿਲਣ ਤੇ ਉਸਨੇ ਕਿਹਾ ਕਿ ਉਹ ਅੱਜ ਆਪਣੀ ਪਹਿਲੀ ਵਾਰ ਵੋਟ ਪਾਉਣ ਤੇ ਬਹੁਤ ਖੁਸ਼ ਹੈ ਤੇ ਆਪਣੀ ਪੂਰੀ ਜਿੰਦਗੀ ਵਿਚ ਆਉਣ ਵਾਲੇ ਸਮੇਂ 'ਚ ਵੀ ਉਹ ਆਪਣੀ ਵੋਟ ਮੱਤ ਦਾ ਇਸਤੇਮਾਲ ਜਰੂਰ ਕਰਿਆ ਕਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ