JALANDHAR WEATHER

ਕੋਟਫ਼ਤੂਹੀ ਆਸ-ਪਾਸ ਦੁਪਹਿਰ 3 ਵਜੇ ਤੱਕ 40 ਫ਼ੀਸਦੀ ਵੋਟਾਂ ਪੋਲ

 ਕੋਟਫ਼ਤੂਹੀ, 1 ਜੂਨ (ਅਵਤਾਰ ਸਿੰਘ ਅਟਵਾਲ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਅਧੀਨ ਆਉਂਦੇ ਕਸਬਾ ਕੋਟਫ਼ਤੂਹੀ ਦੇ ਇਲਾਕੇ ਦੇ ਆਸ-ਪਾਸ ਦੇ ਪਿੰਡਾਂ ਵਿਚ ਕਹਿਰਾਂ ਦੀ ਗਰਮੀ ਹੋਣ ਦੇ ਬਾਵਜੂਦ ਵੀ ਲੋਕ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਬੂਥਾਂ ਦੇ ਪਹੁੰਚੇ, ਇਸ ਇਲਾਕੇ ਵਿਚ ਸਵੇਰ ਤੋ ਹੀ ਸ਼ਾਂਤਮਈ ਢੰਗ ਨਾਲ ਵੋਟਾਂ ਪਾਉਣ ਦਾ ਕੰਮ ਠੀਕ ਢੰਗ ਨਾਲ ਚੱਲ ਰਿਹਾ ਹੈ। ਦੁਪਹਿਰ ਤਿੰਨ ਵਜੇ ਤੱਕ ਕੋਟਫ਼ਤੂਹੀ ਦੇ ਆਸ-ਪਾਸ ਦੇ ਬੂਥਾਂ ਉੱਪਰ ਸ਼ਾਂਤਮਈ ਢੰਗ ਨਾਲ ਲਗਭਗ 40 ਫ਼ੀਸਦੀ ਵੋਟਾਂ ਪੋਲ ਹੋਈਆ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ