JALANDHAR WEATHER

ਅਰਵਿੰਦ ਕੇਜਰੀਵਾਲ ਨੂੰ 5 ਜੂਨ ਤੱਕ ਨਿਆਂਇਕ ਹਿਰਾਸਤ ਵਿਚ ਭੇਜਿਆ

 ਨਵੀਂ ਦਿੱਲੀ, 2 ਜੂਨ-ਦਿੱਲੀ ਦੀ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ 5 ਜੂਨ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਈਡੀ ਨੇ ਹਾਲ ਹੀ ਵਿਚ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮੰਗ ਕਰਨ ਵਾਲੀ ਅਰਜ਼ੀ ਦਾਇਰ ਕੀਤੀ ਸੀ।ਅਦਾਲਤ 'ਚ ਅਰਜ਼ੀ ਪੈਂਡਿੰਗ ਹੈ ਕਿਉਂਕਿ ਉਹ ਅੰਤਰਿਮ ਜ਼ਮਾਨਤ 'ਤੇ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ