JALANDHAR WEATHER

ਐਡਵੋਕੇਟ ਬਲਵੰਤ ਸਿੰਘ ਲਾਦੀਆਂ ਵਲੋਂ ਚੰਦੂ ਮਾਜਰਾ ਦੇ ਹੱਕ ਵਿਚ ਵੱਡੀ ਗਿਣਤੀ ਵਿਚ ਵੋਟਾਂ ਪਾਉਣ ਲਈ ਅਕਾਲੀ ਵਰਕਰਾਂ ਦਾ ਧੰਨਵਾਦ

ਕਟਾਰੀਆ, 2 ਜੂਨ (ਪ੍ਰੇਮੀ ਸੰਧਵਾਂ)-ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਵੱਡੀ ਗਿਣਤੀ ਵਿਚ ਵੋਟਾਂ ਪਾਉਣ ਲਈ ਸੀਨੀਅਰ ਅਕਾਲੀ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਅਕਾਲੀ ਵਰਕਰਾਂ ਦਾ ਧੰਨਵਾਦ ਕਰਦਿਆਂ ਦਾਅਵੇ ਨਾਲ ਕਿਹਾ ਕਿ 4 ਜੂਨ ਨੂੰ ਵੋਟਾਂ ਦੇ ਆਉਣ ਵਾਲੇ ਨਤੀਜੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹੱਕ ਵਿਚ ਜਾਣਗੇ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ ਜੋ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ ਤੇ ਕਰਦੀ ਹੀ ਰਹੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ