JALANDHAR WEATHER

ਅਰੁਣਾਚਲ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਹੂੰਝਾ ਫੇਰੂ ਜਿੱਤ -ਕਿਰਨ ਰਿਜਿਜੂ

ਈਟਾਨਗਰ, 2 ਜੂਨ - ਅਰੁਣਾਚਲ ਵਿਧਾਨ ਸਭਾ ਚੋਣਾਂ 'ਚ ਭਾਜਪਾ ਦੀ ਹੂੰਝਾ ਫੇਰੂ ਜਿੱਤ ਤੋਂ ਬਾਅਦ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਕਿ ਮੈਂ ਬਹੁਤ ਖੁਸ਼ ਹਾਂ ਕਿ ਭਾਜਪਾ ਨੇ ਅਰੁਣਾਚਲ ਪ੍ਰਦੇਸ਼ 'ਚ ਵੱਡੇ ਫਰਕ ਨਾਲ ਸੱਤਾ 'ਚ ਵਾਪਸੀ ਕੀਤੀ ਹੈ। ਪਿਛਲੇ ਦੋ ਕਾਰਜਕਾਲ 'ਚ ਭਾਜਪਾ ਵਲੋਂ ਕੀਤੇ ਗਏ ਕੰਮ ਹੀ ਲੋਕਾਂ ਨੇ ਵੋਟਾਂ ਪਾਉਣ ਦਾ ਕਾਰਨ ਹੈ। ਭਾਜਪਾ ਨੇ ਇਕ ਵਾਰ ਫਿਰ ਤੋਂ ਉੱਤਰ-ਪੂਰਬ ਦੇ ਲੋਕਾਂ ਲਈ ਪ੍ਰਧਾਨ ਮੰਤਰੀ ਮੋਦੀ ਦੇ ਕੰਮ ਖਾਸ ਤੌਰ 'ਤੇ ਸਰਹੱਦੀ ਖੇਤਰਾਂ ਵਿਚ ਲੋਕਾਂ ਤੱਕ ਪਹੁੰਚਣਾ ਅਤੇ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਹੀ ਮੁੱਖ ਕਾਰਨ ਹਨ । ਇਹ ਲੋਕਾਂ ਦੇ ਜੀਵਨ ਵਿਚ ਬਹੁਤ ਬਦਲਾਅ ਲਿਆ ਰਹੇ ਹਨ, ਇਸ ਲਈ ਭਾਜਪਾ ਨੇ ਹੂੰਝਾ ਫੇਰ ਦਿੱਤਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ