JALANDHAR WEATHER

ਸਲਮਾਨ ਖ਼ਾਨ ਦੇ ਘਰ ਫਾਇਰਿੰਗ ਕੇਸ ਵਿਚ ਇਕ ਹੋਰ ਗ੍ਰਿਫ਼ਤਾਰ

ਨਵੀਂ ਦਿੱਲੀ, 2 ਜੂਨ - ਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ ਲਾਰੈਂਸ ਬਿਸ਼ਨੋਈ ਗੈਂਗ ਦੁਆਰਾ ਸਲਮਾਨ ਖ਼ਾਨ ਨੂੰ ਨਿਸ਼ਾਨਾ ਬਣਾਉਣ ਦੀ ਨਵੀਂ ਸਾਜਿਸ਼ ਦੇ ਸਿਲਸਿਲੇ 'ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਗ੍ਰਿਫ਼ਤਾਰੀ ਹਰਿਆਣਾ ਪੁਲਿਸ ਨੇ ਨਵੀਂ ਮੁਬੰਈ ਪੁਲਿਸ ਤੋਂ ਮਿਲੇ ਸੁਰਾਗ ਦੇ ਆਧਾਰ 'ਤੇ ਕੀਤੀ ਹੈ। ਹਰਿਆਣਾ ਪੁਲਿਸ ਨੇ ਦੀਪ ਊਰਫ਼ ਜੋਨੀ ਵਾਲਮੀਕਿ (30) ਨੂੰ ਗ੍ਰਿਫਤਾਰ ਕੀਤਾ ਹੈ ਜੋ ਮੁੰਬਈ ਪੁਲਿਸ ਦੇ ਹਵਾਲੇ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ