JALANDHAR WEATHER

ਹਲਕਾ ਪੂਰਬੀ ਤੋਂ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਅਗੇ

ਅੰਮ੍ਰਿਤਸਰ, 4 ਜੂਨ (ਸੁਰਿੰਦਰ ਕੋਛੜ ਅਤੇ ਸੁਰਿੰਦਰਪਾਲ ਸਿੰਘ ਵਰਪਾਲ)-ਅੰਮ੍ਰਿਤਸਰ 'ਚ ਹਲਕਾ ਪੂਰਬੀ ਤੋਂ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਅਗੇ ਚੱਲ ਰਹੇ ਹਨ। ਉਨ੍ਹਾਂ ਨੂੰ 2097 ਵੋਟਾਂ ਮਿਲੀਆਂ ਹਨ। 'ਆਪ' ਦੇ ਕੁਲਦੀਪ ਸਿੰਘ ਧਾਲੀਵਾਲ ਨੂੰ 1402, ਸ਼੍ਰੋਮਣੀ ਅਕਾਲੀ ਦਲ ਦੇ ਅਨਿਲ ਜੋਸ਼ੀ ਨੂੰ 1147, ਭਾਜਪਾ ਦੇ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੂੰ 1052 ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਇਮਾਨ ਸਿੰਘ ਮਾਨ ਨੂੰ 225 ਵੋਟਾਂ ਮਿਲੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ