JALANDHAR WEATHER

ਕੁਲਦੀਪ ਸਿੰਘ ਧਾਲੀਵਾਲ ਹੁਣ ਤੱਕ ਅੱਗੇ

ਅੰਮ੍ਰਿਤਸਰ/ਅਜਨਾਲਾ, 4 ਜੂਨ (ਜੱਸ, ਢਿੱਲੋਂ)- ਅੰਮ੍ਰਿਤਸਰ ਲੋਕ ਸਭਾ ਹਲਕੇ ਦੇ ਅਜਨਾਲਾ ਵਿਧਾਨ ਸਭਾ ਹਲਕੇ ਤੋਂ ਪਹਿਲੇ ਰਾਊਂਡ ’ਚ ਆਪ ਦੇ ਕੁਲਦੀਪ ਸਿੰਘ ਧਾਲੀਵਾਲ ਨੂੰ 2653 ਵੋਟਾਂ ਮਿਲੀਆਂ ਹਨ। ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਨੂੰ 1518, ਅਕਾਲੀ ਦਲ ਦੇ ਅਨਿਲ ਜੋਸ਼ੀ ਨੂੰ 1105 ਅਤੇ ਭਾਜਪਾ ਦੇ ਤਰਨਜੀਤ ਸਿੰਘ ਸੰਧੂ ਨੂੰ 673 ਵੋਟਾਂ ਮਿਲੀਆਂ ਹਨ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ