JALANDHAR WEATHER

ਲੋਕ ਸਭਾ ਹਲਕਾ ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ 4572 ਵੋਟਾਂ ਨਾਲ ਅੱਗੇ

ਬਰਨਾਲਾ, 4 ਜੂਨ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ 4572 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਹੁਣ ਤੱਕ ਮੀਤ ਹੇਅਰ ਨੂੰ 9760 ਵੋਟਾਂ ਮਿਲੀਆਂ ਹਨ, ਜਦਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੂੰ 5188 ਵੋਟਾਂ ਮਿਲੀਆਂ ਹਨ। ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ 4019, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨੂੰ 1425 ਅਤੇ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਨੂੰ 2197 ਵੋਟਾਂ ਮਿਲੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ