JALANDHAR WEATHER

ਪਠਾਨਕੋਟ ਦੇ ਪਹਿਲੇ ਰਾਉਂਡ ਵਿਚ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਅੱਗੇ

ਪਠਾਨਕੋਟ, 4 ਜੂਨ (ਸੰਧੂ )-ਲੋਕਸਭਾ ਹਲਕਾ ਗੁਰਦਾਸਪੁਰ ਵਿਚ ਪਹਿਲੇ ਰਾਉਂਡ ਵਿਚ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੇ ਲੀਡ ਪ੍ਰਾਪਤ ਕੀਤੀ ਹੈ। ਕਾਂਗਰਸ ਦੇ ਸੁਖਜਿੰਦਰ ਰੰਧਾਵਾ ਨੂੰ 5622, ਭਾਜਪਾ ਦੇ ਦਿਨੇਸ਼ ਸਿੰਘ ਬੱਬੂ ਨੂੰ 4321, 'ਆਪ' ਦੇ ਅਮਨਸ਼ੇਰ ਸਿੰਘ ਕਲਸੀ ਨੂੰ 4011 ਤੇ ਅਕਾਲੀ ਦਲ ਦੇ ਡਾਕਟਰ ਦਲਜੀਤ ਸਿੰਘ ਚੀਮਾ ਨੂੰ 1090 ਵੋਟਾਂ ਮਿਲਿਆ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ