JALANDHAR WEATHER

ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ 3375 ਵੋਟਾਂ ਤੋਂ ਅੱਗੇ

ਲੁਧਿਆਣਾ, 4ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਲੋਕ ਸਭਾ ਹਲਕੇ ਦੀ ਗਿਣਤੀ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਪਹਿਲੇ ਰਾਊਂਡ ਵਿੱਚ ਰਾਜਾ ਵੜਿੰਗ ਆਪਣੇ ਵਿਰੋਧੀਆਂ ਤੋਂ 3375ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਦੂਜੇ ਨੰਬਰ ਤੇ ਭਾਜਪਾ ਦੇ ਰਵਨੀਤ ਸਿੰਘ ਬਿੱਟੂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ