JALANDHAR WEATHER

ਚੋਥੇ ਰਾਉਂਡ ਵਿਚ ਭਾਜਪਾ ਦੇ ਦਿਨੇਸ਼ ਸਿੰਘ ਬੱਬੂ ਨੇ ਲੀਡ ਕੀਤੀ ਪ੍ਰਾਪਤ

ਪਠਾਨਕੋਟ, 4 ਜੂਨ (ਸੰਧੂ )-ਲੋਕਸਭਾ ਹਲਕਾ ਗੁਰਦਾਸਪੁਰ ਵਿਚ ਤੀਜੇ ਰਾਉਂਡ ਵਿਚ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੇ ਲੀਡ ਪ੍ਰਾਪਤ ਕੀਤੀ ਹੈ ਕਾਂਗਰਸ ਦੇ ਸੁਖਜਿੰਦਰ ਰੰਧਾਵਾ ਨੂੰ 18048, ਭਾਜਪਾ ਦੇ ਦਿਨੇਸ਼ ਸਿੰਘ ਬੱਬੂ ਨੂੰ 18170, ਆਪ ਦੇ ਅਮਨਸ਼ੇਰ ਸਿੰਘ ਕਲਸੀ ਨੂੰ 10326 ਤੇ ਅਕਾਲੀ ਦਲ ਦੇ ਡਾਕਟਰ ਦਲਜੀਤ ਸਿੰਘ ਚੀਮਾ ਨੂੰ 2070 ਵੋਟਾਂ ਮਿਲਿਆ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ