JALANDHAR WEATHER

ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਲਗਾਤਾਰ ਅੱਗੇ

ਪਠਾਨਕੋਟ, 4 ਜੂਨ (ਸੰਧੂ )-ਲੋਕਸਭਾ ਹਲਕਾ ਗੁਰਦਾਸਪੁਰ ਵਿਚ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੇ ਲਗਾਤਾਰ ਲੀਡ ਪ੍ਰਾਪਤ ਕੀਤੀ ਹੇ। ਕਾਂਗਰਸ ਦੇ ਸੁਖਜਿੰਦਰ ਰੰਧਾਵਾ ਨੂੰ 31282, ਭਾਜਪਾ ਦੇ ਦਿਨੇਸ਼ ਸਿੰਘ ਬੱਬੂ ਨੂੰ 28917, 'ਆਪ' ਦੇ ਅਮਨਸ਼ੇਰ ਸਿੰਘ ਕਲਸੀ ਨੂੰ 20497 ਤੇ ਅਕਾਲੀ ਦਲ ਦੇ ਡਾਕਟਰ ਦਲਜੀਤ ਸਿੰਘ ਚੀਮਾ ਨੂੰ 4801 ਵੋਟਾਂ ਮਿਲਿਆ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ