JALANDHAR WEATHER

ਬਾਬਾ ਬਕਾਲਾ ਸਾਹਿਬ ਹਲਕੇ ਤੋਂ 14 ਵੇ ਗੇੜ ਵਿਚ ਭਾਈ ਅੰਮਿ੍ਰਤਪਾਲ ਸਿੰਘ 43617 ਵੋਟਾਂ ਨਾਲ ਅੱਗੇ

ਬਾਬਾ ਬਕਾਲਾ ਸਾਹਿਬ, 4 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ 25 ਵਿਚ14 ਵੇ ਗੇੜ ਵਿਚ ਭਾਈ ਅੰਮਿ੍ਰਤਪਾਲ ਸਿੰਘ ਅਜ਼ਾਦ 43517 ਵੋਟਾਂ ਲੈ ਕੇ ਅੱਗੇ ਚੱਲ ਰਹੇ ਹਨ । ਜਦ ਕਿ ਕਾਂਗਰਸ ਦੇ ਕੁਲਬੀਰ ਸਿੰਘ ਜੀਰਾ ਨੂੰ 17587 ਵੋਟਾਂ ਤੇ ਹੈ,ਆਪ ਦੇ ਲਾਲਜੀਤ ਸਿੰਘ ਭੁੱਲਰ ਨੂੰ 12994 ਵੋਟਾਂ ਤੇ ਹੈ,ਸ਼ਰੋਮਣੀ ਅਕਾਲੀ ਦਲ ਦੇ ਵਿਰਸਾਸਿੰਘ ਵਲਟੋਹਾ ਨੂੰ 7730 ਵੋਟਾਂ ਤੇ ਹੈ ਅਤੇ ਭਾਜਪਾ ਦੇ ਮਨਜੀਤ ਸਿੰਘ ਮੰਨਾ ਨੂੰ 10186 ਵੋਟਾਂ ਮਿਲੀਆਂ ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ