JALANDHAR WEATHER

ਪ੍ਰਧਾਨ ਮੰਤਰੀ ਨੇ ਟੀ.ਡੀ.ਪੀ. ਮੁਖੀ ਐਨ. ਚੰਦਰਬਾਬੂ ਨਾਇਡੂ ਨੂੰ ਦਿੱਤੀ ਵਧਾਈ

ਨਵੀਂ ਦਿੱਲੀ, 4 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟੀ.ਡੀ.ਪੀ. ਮੁਖੀ ਐਨ. ਚੰਦਰਬਾਬੂ ਨਾਇਡੂ ਨੂੰ ਫ਼ੋਨ ਕਰਕੇ ਵਧਾਈ ਦਿੱਤੀ ਹੈ। ਦੱਸ ਦੇਈਏ ਕਿ ਚੋਣ ਕਮਿਸ਼ਨ ਦੇ ਅਧਿਕਾਰਤ ਰੁਝਾਨਾਂ ਅਨੁਸਾਰ, ਟੀ.ਡੀ.ਪੀ. 16 ਸੀਟਾਂ ’ਤੇ ਅੱਗੇ ਹੈ, ਫ਼ਿਲਹਾਲ ਵੋਟਾਂ ਦੀ ਗਿਣਤੀ ਜਾਰੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ