JALANDHAR WEATHER

ਕੰਗਨਾ ਰਣੌਤ ਜਿੱਤੀ ਮੰਡੀ ਦੀ ਜੰਗ

ਸ਼ਿਮਲਾ, 4 ਜੂਨ- ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਕੰਗਨਾ ਰਣੌਤ ਨੇ ਕਾਂਗਰਸੀ ਉਮੀਦਵਾਰ ਵਿਕਰਮਦਿੱਤਿਆ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਹੈ। ਇਸ ਦੌਰਾਨ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਇਸ ਜਿੱਤ ਲਈ ਹਿਮਾਚਲ ਦੇ ਸਾਰੇ ਲੋਕਾਂ ਦਾ ਧੰਨਵਾਦ ਕਰਦੀ ਹਾਂ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ