JALANDHAR WEATHER

ਹੈਟ੍ਰਿਕ ਨਾਲ ਜਿੱਤ ਹਾਸਲ ਕਰਕੇ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਸ਼੍ਰੀ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਏ

ਅੰਮ੍ਰਿਤਸਰ, 4 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਹੈਟ੍ਰਿਕ ਨਾਲ ਜਿੱਤ ਦੀ ਕਗਾਰ ਦੇ ਖੜੇ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਅੱਜ ਗੁਰੂਦਵਾਰਾ ਸ਼੍ਰੀ ਸ਼ਹੀਦ ਗੰਜ ਸਾਹਿਬ (ਸ਼ਹੀਦਾ ਸਾਹਿਬ) ਵਿਖੇ ਨਤਮਸਤਕ ਹੋਏ ਤੇ ਆਸ਼ੀਰਵਾਦ ਪ੍ਰਾਪਤ ਕੀਤਾ।ਇਸ ਦੌਰਾਨ ਔਜਲਾ ਦੇ ਸਮਰਥਕਾਂ ਵਲੋਂ ਲੱਡੂ ਵੰਡਕੇ ਜਿੱਤ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ