JALANDHAR WEATHER

ਹਲਕਾ ਮਜੀਠਾ ਦੀ ਗਿਣਤੀ 'ਚ ਬਾਰਵੇ ਰਾਊਂਡ 'ਚ ਅਨਿਲ ਜੋਸ਼ੀ 10748 ਵੋਟਾਂ ਦੇ ਫਰਕ ਨਾਲ ਅੱਗੇ

ਮਜੀਠਾ, 4 ਜੂਨ (ਜਗਤਾਰ ਸਿੰਘ ਸਹਿਮੀ)-ਲੋਕ ਸਭਾ ਹਲਕਾ ਅੰਮ੍ਰਿਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਮਜੀਠਾ ਦੇ ਦਸਵੇਂ ਰਾਊਂਡ ਵਿਚ  ਵੋਟਾਂ ਦੀ ਗਿਣਤੀ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਰੀਵਾਲ ਨਾਲੋਂ 10748 ਵੋਟਾਂ ਦੇ ਫਰਕ ਨਾਲ ਅੱਗੇ ਚੱਲ ਰਹੇ ਹਨ।ਮਜੀਠਾ ਤੋਂ ਤੀਜੇ ਰਾਊਂਡ ਵਿਚ ਅਨਿਲ ਜੋਸ਼ੀ ਨੂੰ 36255 ਤੇ ਕੁਲਦੀਪ ਸਿੰਘ ਧਾਲੀਵਾਲ ਨੂੰ 25507 ਵੋਟਾਂ ਮਿਲੀਆਂ ਇਸੇ ਤਰ੍ਹਾਂ ਤੀਜੇ ਤੇ ਚੌਥੇ ਨੰਬਰ ਤੇ ਰਹਿਣ ਵਾਲੇ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 15155 ਵੋਟਾਂ ਤੇ ਤਰਨਜੀਤ ਸਿੰਘ ਸੰਧੂ ਨੂੰ 7727 ਵੋਟਾਂ ਮਿਲੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ