ਫ਼ਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ 66792 ਵੋਟਾਂ ਨਾਲ ਅੱਗੇ
ਫ਼ਰੀਦਕੋਟ, 4 ਜੂਨ - ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ 66792 ਵੋਟਾਂ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਤੋਂ ਅੱਗੇ ਚੱਲ ਰਹੇ ਹਨ।