ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਦੀ ਜਿੱਤ ਤੈਅ
![](/cmsimages/20240604/4538456__sukhi.jpg)
ਪਠਾਨਕੋਟ, 4 ਜੂਨ (ਸੰਧੂ) - ਲੋਕ ਸਭਾ ਹਲਕਾ ਗੁਰਦਾਸਪੁਰ ਵਿਚ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੇ ਲਗਾਤਾਰ ਲੀਡ ਪ੍ਰਾਪਤ ਕੀਤੀ ਹੈ ਤੇ ਉਹ 70012 ਵੋਟਾਂ ਨਾਲ ਅਗੇ ਚੱਲ ਰਹੇ ਹਨ, ਜਿਸ ਨਾਲ ਹੁਣ ਉਨ੍ਹਾਂ ਦੀ ਜਿੱਤ ਲਗਭਗ ਤੈਅ ਮੰਨੀ ਜਾ ਰਹੀ ਹੈ।