ਸੰਗਰੂਰ ਤੋਂ 'ਆਪ' ਦੇ ਗੁਰਮੀਤ ਸਿੰਘ ਮੀਤ ਹੇਅਰ 1 ਲੱਖ 72 ਹਜ਼ਾਰ 560 ਵੋਟਾਂ ਦੇ ਫ਼ਰਕ ਨਾਲ ਜੇਤੂ
![](/cmsimages/20240604/4538459__whatsapp image 2024-06-04 at 4.14.08 pm.jpeg)
ਸੰਗਰੂਰ, 4 ਜੂਨ - ਸੰਗਰੂਰ ਲੋਕ ਸਭਾ ਸੀਟ ਤੋਂ 'ਆਪ' ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ 1 ਲੱਖ 72 ਹਜ਼ਾਰ 560 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ ਹਨ।