JALANDHAR WEATHER

ਡਾ. ਅਮਰ ਸਿੰਘ ਦੀ ਜਿੱਤ 'ਤੇ ਕਾਕਾ ਰਣਦੀਪ ਸਿੰਘ ਨਾਭਾ ਨੇ ਵੋਟਰਾਂ ਦਾ ਕੀਤਾ ਧੰਨਵਾਦ

 ਅਮਲੋਹ, 4 ਜੂਨ (ਕੇਵਲ ਸਿੰਘ) - ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਦੇ ਚੋਣ ਜਿੱਤਣ 'ਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵਲੋਂ ਵਧਾਈ ਦਿੱਤੀ ਗਈ।ਉਨ੍ਹਾਂ ਹਲਕਾ ਅਮਲੋਹ ਦੇ ਵੋਟਰਾਂ ਦਾ ਵੀ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਦੇ ਉਮੀਦਵਾਰਾਂ ਦਾ ਜਿੱਤਣਾ ਇਹ ਸਾਬਤ ਕਰਦਾ ਹੈ ਕਿ ਲੋਕ ਆਪ ਸਰਕਾਰ ਤੋਂ ਦੁਖੀ ਹਨ ਅਤੇ ਇਹ ਜਿੱਤ 2027 ਵਿਚ ਕਾਂਗਰਸ ਦੀ ਸਰਕਾਰ ਬਣਨ ਦੇ ਸੰਕੇਤ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ