JALANDHAR WEATHER

ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਜੇਤੂ ਕਰਾਰ

 ਫ਼ਿਰੋਜ਼ਪੁਰ, 4 ਜੂਨ (ਰਾਕੇਸ਼ ਚਾਵਲਾ/ਕੁਲਬੀਰ ਸਿੰਘ ਸੋਢੀ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਬੜੇ ਸਖ਼ਤ ਅਤੇ ਰੋਚਕ ਮੁਕਾਬਲੇ ਵਿਚ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਜੇਤੂ ਰਹੇ । ਸ਼ੇਰ ਸਿੰਘ ਘੁਬਾਇਆ ਨੇ ਆਮ ਆਦਮੀ ਪਾਰਟੀ ਦੇ ਕਾਕਾ ਬਰਾੜ ਨ ਨੂੰ ਹਰਾਇਆ,ਜਦ ਕਿ ਭਾਜਪਾ ਦੇ ਰਾਣਾ ਗੁਰਮੀਤ ਸਿੰਘ ਸੋਢੀ ਤੀਜੇ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਚੌਥੇ ਨੰਬਰ 'ਤੇ ਰਹੇ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ