JALANDHAR WEATHER

ਔਜਲਾ ਦੀ ਤੀਜੀ ਵਾਰ ਜਿੱਤ 'ਤੇ ਵਰਕਰਾਂ ਨੇ ਮਨਾਈ ਖੁਸ਼ੀ

 ਚੋਗਾਵਾਂ, 4 ਜੂਨ (ਗੁਰਵਿੰਦਰ ਸਿੰਘ ਕਲਸੀ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਤੀਸਰੀ ਵਾਰ ਸ਼ਾਨਦਾਰ ਜਿੱਤ 'ਤੇ ਹਲਕਾ ਰਾਜਾਸਾਂਸੀ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਵਰਕਰਾਂ ਨੇ ਇਕ ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ