JALANDHAR WEATHER

ਅੰਮ੍ਰਿਤਪਾਲ  ਸਿੰਘ ਨੇ 21619 ਵੋਟਾਂ ਦੇ ਫ਼ਰਕ ਨਾਲ ਆਪ ਦੇ ਉਮੀਦਵਾਰ ਨੂੰ ਹਰਾਇਆ 

 ਜੰਡਿਆਲਾ ਗੁਰੂ, 4 ਜੂਨ (ਹਰਜਿੰਦਰ ਸਿੰਘ ਕਲੇਰ) - ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ  ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੇ  45190 ਵੋਟਾਂ  ਪ੍ਰਾਪਤ ਕਰਕੇ  ਆਪ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ   ਨੂੰ 21619 ਵੋਟਾਂ ਦੇ ਫ਼ਰਕ ਨਾਲ  ਹਰਾਇਆ । 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ