ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਜਿੱਤੇ
ਪਠਾਨਕੋਟ, 4 ਜੂਨ (ਸੰਧੂ ) ਲੋਕਸਭਾ ਹਲਕਾ ਗੁਰਦਾਸਪੁਰ ਵਿਚ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੇ 83786 ਵੋਟਾਂ ਦੇ ਫ਼ਰਕ ਨਾਲ ਜਿੱਤ ਪ੍ਰਾਪਤ ਕੀਤੀ ਹੈ।