JALANDHAR WEATHER

ਡਾਕਟਰ ਧਰਮਵੀਰ ਗਾਂਧੀ ਜਿੱਤ ਲਈ ਸਾਬਕਾ ਮੰਤਰੀ ਧਰਮਸੋਤ ਨੇ ਵੋਟਰਾਂ ਦਾ ਕੀਤਾ ਧੰਨਵਾਦ

 ਨਾਭਾ, 4 ਜੂਨ (ਜਗਨਾਰ ਸਿੰਘ ਦੁਲੱਦੀ) - ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਨੂੰ ਚੋਣ ਜਿੱਤਣ ਦੀ ਵਧਾਈ ਦੇਣ ਉਪਰੰਤ ਵੋਟਰਾਂ ਦਾ ਧੰਨਵਾਦ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਇਹ ਪਾਰਟੀ ਦੇ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ । ਧਰਮਸੋਤ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਸੂਬੇ ਅੰਦਰ ਸੱਤ ਲੋਕ ਸਭਾ ਚੋਣਾਂ ਚ ਹੋਈ ਜਿੱਤ ਇਹ ਦੱਸ ਰਹੀ ਹੈ ਕਿ ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੁਖੀ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣ ਨਤੀਜਿਆਂ ਨੇ 2027 ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦੇ ਸੰਕੇਤ ਦੇ ਦਿੱਤੇ ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ