JALANDHAR WEATHER

ਅਮੇਠੀ ਤੋਂ ਭਾਜਪਾ ਉਮੀਦਵਾਰ ਸਮ੍ਰਿਤੀ ਈਰਾਨੀ ਦੀ ਹੋਈ ਹਾਰ

 ਅਮੇਠੀ, 4 ਜੂਨ - ਅਮੇਠੀ ਤੋਂ ਭਾਜਪਾ ਉਮੀਦਵਾਰ ਸਮ੍ਰਿਤੀ ਈਰਾਨੀ ਦੀ ਬੁਰੀ ਤਰਾਂ ਨਾਲ ਹਾਰ ਹੋਈ ਹੈ। ਕਾਂਗਰਸ ਦੇ ਕਿਸ਼ੋਰੀ ਲਾਲ ਸ਼ਰਮਾ ਸਮ੍ਰਿਤੀ ਈਰਾਨੀ ਨੂੰ 1 ਲੱਖ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਹਰਾਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ